February 22, 2026 11:45 am

ਅਤਿਵਾਦ-ਨਸ਼ੀਲੇ ਪਦਾਰਥਾਂ ਦੇ ਤਸਕਰਾਂ ਤੇ ਗੈਂਗਸਟਰਾਂ ਵਿਚਾਲੇ ਗਠਜੋੜ ਮਾਮਲੇ ’ਚ ਐੱਨਆਈਏ ਨੇ ਪੰਜਾਬ ਦੇ 12 ਜ਼ਿਲ੍ਹਿਆਂ ’ਚ ਛਾਪੇ ਮਾਰੇ

Share:

ਚੰਡੀਗੜ੍ਹ, 17 ਮਈ/ਕੌਮੀ ਜਾਂਚ ਏਜੰਸੀ(ਐੱਨਆਈਏ) ਅਤਿਵਾਦ-ਨਸ਼ੀਲੇ ਪਦਾਰਥਾਂ ਦੇ ਸਮੱਗਲਰਾਂ-ਗੈਂਗਸਟਰਾਂ ਦੇ ਗਠਜੋੜ ਦੇ ਮਾਮਲਿਆਂ ਵਿੱਚ ਪੰਜਾਬ, ਹਰਿਆਣਾ, ਰਾਜਸਥਾਨ, ਯੂਪੀ, ਉੱਤਰਾਖੰਡ ਅਤੇ ਮੱਧ ਪ੍ਰਦੇਸ਼ ਵਿੱਚ 100 ਤੋਂ ਵੱਧ ਟਿਕਾਣਿਆਂ ‘ਤੇ ਤਲਾਸ਼ੀ ਲੈ ਰਹੀ ਹੈ। ਐੱਨਆਈਏ ਪੰਜਾਬ ਪੁਲੀਸ ਦੇ ਸਹਿਯੋਗ ਨਾਲ ਰਾਜ ਦੇ 12 ਜ਼ਿਲ੍ਹਿਆਂ ਵਿੱਚ 58 ਥਾਵਾਂ ਦੀ ਤਲਾਸ਼ੀ ਲੈ ਰਹੀ ਹੈ। ਇਸ ਤੋਂ ਇਲਾਵਾ ਪੰਜਾਬ ਪੁਲੀਸ ਵੱਲੋਂ 143 ਥਾਵਾਂ ’ਤੇ ਘੇਰਾਬੰਦੀ ਕਰਕੇ ਤਲਾਸ਼ੀ ਲਈ ਜਾ ਰਹੀ ਹੈ। ਮੋਗਾ ਵਿੱਚ ਐੱਨਆਈਏ ਦੀ ਟੀਮ ਵੱਲੋਂ ਮੋਗਾ ਦੇ ਰਾਜਿੰਦਰ ਨਗਰ ਵਿੱਚ ਵਪਾਰੀ ਦੇ ਘਰ ਦੀ ਤਲਾਸ਼ੀ ਲਈ ਜਾ ਰਹੀ ਹੈ।

seculartvindia
Author: seculartvindia

Leave a Comment

Voting poll

What does "money" mean to you?
  • Add your answer

latest news