August 4, 2026 6:58 am

ਅਦਾਲਤ ਨੇ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਸੋਰੇਨ ਦਾ ਇਕ ਦਿਨ ਦਾ ਜੁਡੀਸ਼ਲ ਰਿਮਾਂਡ ਦਿੱਤਾ

Share:

ਰਾਂਚੀ, 1 ਫਰਵਰੀ//ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐੱਮਐੱਲਏ) ਅਦਾਲਤ ਨੇ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਗ੍ਰਿਫਤਾਰ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਨੂੰ ਇਕ ਦਿਨ ਦੀ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ। ਵਕੀਲਾਂ ਨੇ ਇਹ ਜਾਣਕਾਰੀ ਦਿੱਤੀ। ਈਡੀ ਨੇ ਸੋਰੇਨ ਦਾ 10 ਦਿਨ ਦਾ ਰਿਮਾਂਡ ਮੰਗਿਆ ਸੀ। ਅਦਾਲਤ ਨੇ ਸ਼ੁੱਕਰਵਾਰ ਲਈ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਵਕੀਲਾਂ ਨੇ ਕਿਹਾ ਕਿ ਝਾਰਖੰਡ ਮੁਕਤੀ ਮੋਰਚਾ (ਜੇਐੱਮਐੱਮ) ਦੇ ਕਾਰਜਕਾਰੀ ਪ੍ਰਧਾਨ ਨੂੰ ਇਕ ਦਿਨ ਦੀ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ।

seculartvindia
Author: seculartvindia

Leave a Comment

Voting poll

[democracy id="1"]

latest news