August 4, 2026 1:19 pm

ਅਦਾਲਤ ਨੇ ਸੀਬੀਆਈ ਨੂੰ ਟਾਈਟਲਰ ਦੀ ਆਵਾਜ਼ ਨਮੂਨੇ ਦੀ ਫੋਰੈਂਸਿਕ ਰਿਪੋਰਟ ਪੇਸ਼ ਕਰਨ ਲਈ 5 ਦਿਨ ਦਿੱਤੇ

Share:

ਨਵੀਂ ਦਿੱਲੀ, 22 ਜੁਲਾਈ/ਇਥੋਂ ਦੀ ਅਦਾਲਤ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੌਰਾਨ ਪੁਲ ਬੰਗਸ਼ ਹੱਤਿਆਕਾਂਡ ਨਾਲ ਸਬੰਧਤ ਮਾਮਲੇ ਵਿੱਚ ਮੁਲਜ਼ਮ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਦੀ ਆਵਾਜ਼ ਦੇ ਨਮੂਨੇ ਸਬੰਧੀ ਫੋਰੈਂਸਿਕ ਨਤੀਜੇ ਪੇਸ਼ ਕਰਨ ਲਈ ਸੀਬੀਆਈ ਨੂੰ ਪੰਜ ਦਿਨਾਂ ਦਾ ਸਮਾਂ ਦਿੱਤਾ ਹੈ। ਐਡੀਸ਼ਨਲ ਚੀਫ਼ ਮੈਟਰੋਪੋਲੀਟਨ ਮੈਜਿਸਟਰੇਟ ਵਿਧੀ ਗੁਪਤਾ ਆਨੰਦ ਨੇ  ਕਿਹਾ ਕਿ 26 ਜੁਲਾਈ ਨੂੰ ਇਸ ਮਾਮਲੇ ਵਿੱਚ ਟਾਈਟਲਰ ਖ਼ਿਲਾਫ਼ ਦਾਇਰ ਚਾਰਜਸ਼ੀਟ ’ਤੇ ਅਗਲ ਕਾਰਵਾਈ ਬਾਰੇ  ਫ਼ੈਸਲਾ ਕੀਤਾ ਜਾਵੇਗਾ।

seculartvindia
Author: seculartvindia

Leave a Comment

Voting poll

[democracy id="1"]

latest news