August 4, 2026 7:01 am

ਅਫ਼ਗ਼ਾਨਿਸਤਾਨ ‘ਚ ਜ਼ੋਰਦਾਰ ਭੂਚਾਲ – ਉੱਤਰੀ ਭਾਰਤ ‘ਚ ਵੀ ਲੋਕਾਂ ਨੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ

Share:

ਨਵੀਂ ਦਿੱਲੀ, 11 ਜਨਵਰੀ//ਅੱਜ ਅਫ਼ਗ਼ਾਨਿਸਤਾਨ ‘ਚ ਜ਼ੋਰਦਾਰ ਭੂਚਾਲ ਆਇਆ ਤੇ ਰਿਕਟਰ ਪੈਮਾਨੇ ’ਤੇ ਇਸ ਦੀ ਸ਼ਿੱਦਤ 6.1 ਨਾਪੀ ਗਈ। ਭੂਚਾਲ ਦੇ ਝਟਕੇ ਉੱਤਰੀ ਭਾਰਤ ‘ਚ ਵੀ ਮਹਿਸੂਸ ਕੀਤੇ ਗਏ।ਭਾਰਤੀ ਸਮੇਂ ਅਨੁਸਾਰ ਬਾਅਦ ਦੁਪਹਿਰ 2.50 ਵਜੇ ਆਏ ਭੂਚਾਲ ਦਾ ਕੇਂਦਰ ਕਾਬੁਲ ਤੋਂ 241 ਕਿਲੋਮੀਟਰ ਉੱਤਰ-ਪੂਰਬ ਵੱਲ ਸੀ। ਭੂਚਾਲ ਕਾਰਨ ਲੋਕਾਂ ਵਿੱਚ ਦਹਿਸ਼ਤ ਫੈਲ ਗਈ। ਦਿੱਲੀ ਅਤੇ ਰਾਸ਼ਟਰੀ ਰਾਜਧਾਨੀ ਖੇਤਰ ਵਿੱਚ ਬਹੁਤ ਸਾਰੇ ਲੋਕਾਂ ਨੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਹਨ।

seculartvindia
Author: seculartvindia

Leave a Comment

Voting poll

[democracy id="1"]

latest news