ਨਿਊਯਾਰਕ, 17 ਮਾਰਚ/ਅਮਰੀਕਾ ਦੇ 11 ਸਭ ਤੋਂ ਵੱਡੇ ਬੈਂਕਾਂ ਨੇ ਫਸਟ ਰਿਪਬਲਿਕ ਬੈਂਕ ਲਈ 30 ਅਰਬ ਡਾਲਰ ਦੇ ਰਾਹਤ ਪੈਕੇਜ ਦਾ ਐਲਾਨ ਕੀਤਾ। ਇਸ ਕਦਮ ਦਾ ਉਦੇਸ਼ ਬੈਂਕਿੰਗ ਖੇਤਰ ਵਿੱਚ ਚੱਲ ਰਹੇ ਸੰਕਟ ਨੂੰ ਹੋਰ ਡੂੰਘਾ ਹੋਣ ਤੋਂ ਰੋਕਣਾ ਹੈ, ਜੇ ਮਦਦ ਨਾ ਹੁੰਦੀ ਤਾਂ ਫਸਟ ਰਿਪਬਲਿਕ ਬੈਂਕ ਹਫ਼ਤੇ ਤੋਂ ਵੀ ਘੱਟ ਸਮੇਂ ਵਿੱਚ ਫੇਲ੍ਹ ਹੋਣ ਵਾਲਾ ਤੀਜਾ ਬੈਂਕ ਬਣ ਜਾਂਦਾ। ਫਸਟ ਰਿਪਬਲਿਕ ਬੈਂਕ ਵੀ ਉਸੇ ਸੰਕਟ ਦਾ ਸਾਹਮਣਾ ਕਰ ਰਿਹਾ ਹੈ ਜਿਵੇਂ ਕਿ ਸਿਲੀਕਾਨ ਵੈਲੀ ਬੈਂਕ ਤੇ ਉਸ ਦੇ ਗਾਹਕ।
ਅਮਰੀਕਾ ’ਚ 11 ਬੈਂਕਾਂ ਨੇ 30 ਅਰਬ ਡਾਲਰ ਦਾ ਪੈਕੇਜ ਦੇ ਕੇ ਫਸਟ ਰਿਪਬਲਿਕ ਬੈਂਕ ਨੂੰ ਡੁੱਬਣ ਤੋਂ ਬਚਾਇਆ
Share:
Voting poll
What does "money" mean to you?