September 22, 2026 1:01 am

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ – ਮੇਰੇ ’ਤੇ ਲੱਗੇ ਸਾਰੇ ਦੋਸ਼ ਝੂਠੇ

Share:

ਨਿਊਯਾਰਕ/ਵਾਸ਼ਿੰਗਟਨ, 5 ਅਪਰੈਲ/ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਉਹ 2016 ਦੀਆਂ ਰਾਸ਼ਟਰਪਤੀ ਚੋਣਾਂ ਤੋਂ ਪਹਿਲਾਂ ਪੋਰਨ ਸਟਾਰ ਨੂੰ ਉਸ ਦਾ ਮੂੰਹ ਬੰਦ ਰੱਖਣ ਲਈ ਭੁਗਤਾਨ ਕਰਨ ਦੇ ਦੋਸ਼ ਨੂੰ ਰੱਦ ਕਰਦੇ ਹਨ ਤੇ ਉਨ੍ਹਾਂ ਇਕੋ ਇਕ ਅਪਰਾਧ ਇਹ ਹੈ ਕਿ ਉਹ ਦੇਸ਼ ਦੀ ਉਨ੍ਹਾਂ ਅਨਸਰਾਂ ਤੋਂ ਰੱਖਿਆ ਕਰਨ ਦੀ ਵਚਨਬੱਧਤਾ ਹਨ, ਜੋ ਇਸ ਨੂੰ ਤਬਾਹ ਕਰਨਾ ਚਾਹੁੰਦੇ ਹਨ। ਇਸ ਤੋਂ ਪਹਿਲਾਂ ਟਰੰਪ ਨੇ ਮੈਨਹਟਨ ਦੀ ਅਦਾਲਤ ਵਿਚ ਪੇਸ਼ੀ ਦੌਰਾਨ ਕਾਰੋਬਾਰੀ ਰਿਕਾਰਡਾਂ ’ਚ ਹੇਰਾਫੇਰੀ ਕਰਨ ਦੇ 34 ਗੰਭੀਰ ਦੋਸ਼ਾਂ ਲਈ ਆਪਣੇ ਆਪ ਨੂੰ ਬੇਕਸੂਰ ਕਰਾਰ ਦਿੱਤਾ।

seculartvindia
Author: seculartvindia

Leave a Comment

Voting poll

[democracy id="1"]

latest news