February 22, 2026 2:35 pm

ਅਲਪਾਈਨ ਇੰਟਰਨੈਸ਼ਨਲ ਪਬਲਿਕ ਸਕੂਲ ਭੁਲੱਥ ਵਿਖੇਂ 77ਵਾਂ ਸੁਤੰਤਰਤਾ ਦਿਵਸ ਬੜੀ ਧੂਮ ਧਾਮ ਨਾਲ ਮਨਾਇਆ

Share:

ਭੁਲੱਥ, 15 ਅਗਸਤ (ਅਜੈ ਗੋਗਨਾ )—ਅੱਜ ਅਲਪਾਈਨ ਇੰਟਰਨੈਸ਼ਨਲ ਪਬਲਿਕ ਸਕੂਲ ਭੁਲੱਥ ਵਿਚ ’77ਵਾਂ ਸੁਤੰਤਰਤਾ ਦਿਵਸ’ਮਨਾਇਆ ਗਿਆ।ਇਸ ਮੌਕੇ ਵਿਦਿਆਰਥੀਆ ਨੂੰ ਅਜਾਦੀ ਦੀ ਮਹੱਤਤਾ ਅਤੇ ਦੇਸ਼-ਭਗਤਾਂ ਦੀਆਂ ਕੁਰਬਾਨੀਆਂ ਬਾਰੇ ਦੱਸਿਆ ਗਿਆ। ਅਜਾਦੀ ਦਿਵਸ ਨੂੰ ਮੁੱਖ ਰੱਖਦਿਆ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦੇ ਗੀਤ,ਕਵਿਤਾਵਾਂ ਅਤੇ ਡਾਂਸ ਪੇਸ਼ ਕੀਤੇ ਗਏ। ਅੰਤ ਵਿਦਿਆਰਥੀਆ ਵਲੋਂ ਰਾਸ਼ਟਰੀ ਗੀਤ ਗਾਇਆ ਗਿਆ। ਇਸ ਮੌਕੇ ਸਕੂਲ ਦੇ ਚੇਅਰਮੈਨ ਸ:ਬਲਵਿੰਦਰ ਸਿੰਘ ਚੀਮਾਂ ਅਤੇ ਪ੍ਰਿੰਸੀਪਲ ਜਸਪ੍ਰੀਤ ਕੌਰ ਵਲੋਂ ਬੱਚਿਆ ਨੂੰ ਚੰਗੇ ਨਾਗਰਿਕ ਬਣਨ,ਸਮਾਜਿਕ ਬੁਰਾਈਆ ਨੂੰ ਖਤਮ ਕਰਨ ਅਤੇ ਦੇਸ਼ ਦਾ ਨਾਮ ਰੋਸ਼ਨ ਕਰਨ ਦਾ ਸੰਦੇਸ਼ ਦਿੱਤਾ ਗਿਆ।

seculartvindia
Author: seculartvindia

Leave a Comment

Voting poll

What does "money" mean to you?
  • Add your answer

latest news