December 24, 2024 12:21 am

ਅਹਿਮਦਾਬਾਦ ਟੈਸਟ: ਆਸਟਰੇਲੀਆ ਨੇ ਭਾਰਤ ਖ਼ਿਲਾਫ਼ ਪਹਿਲੀ ਪਾਰੀ ’ਚ ਬਣਾਈਆਂ 480 ਦੌੜਾਂ

Share:

ਅਹਿਮਦਾਬਾਦ, 10 ਮਾਰਚ/ਆਸਟਰੇਲੀਆ ਨੇ ਭਾਰਤ ਦੇ ਖ਼ਿਲਾਫ਼ ਚੌਥੇ ਅਤੇ ਆਖਰੀ ਕ੍ਰਿਕਟ ਟੈਸਟ ਦੇ ਦੂਜੇ ਦਿਨ ਪਹਿਲੀ ਪਾਰੀ ਵਿੱਚ 480 ਦੌੜਾਂ ਬਣਾਈਆਂ। ਆਸਟਰੇਲੀਆ ਲਈ ਉਸਮਾਨ ਖਵਾਜਾ ਨੇ 180 ਅਤੇ ਕੈਮਰੂਨ ਗ੍ਰੀਨ ਨੇ 114 ਦੌੜਾਂ ਬਣਾਈਆਂ। ਭਾਰਤ ਲਈ ਰਵੀਚੰਦਰਨ ਅਸ਼ਵਿਨ ਨੇ ਛੇ ਅਤੇ ਮੁਹੰਮਦ ਸ਼ਮੀ ਨੇ ਦੋ ਵਿਕਟਾਂ ਲਈਆਂ। ਇਸ ਦੌਰਾਨ ਭਾਰਤ ਨੇ ਆਪਣੀ ਪਹਿਲੀ ਪਾਰੀ ’ਚ ਅੱਜ ਦੀ ਖੇਡ ਖਤਮ ਹੋਣ ਤੱਕ ਬਗ਼ੈਰ ਕੋਈ ਵਿਕਟ ਗੁਆਏ 36 ਦੌੜਾਂ ਬਣਾਈਆਂ ਸਨ ਤੇ ਉਹ ਹਾਲੇ ਆਸਟਰੇਲੀਆ ਤੋਂ 444 ਦੌੜਾਂ ਪਿੱਛੇ ਹੈ। ਭਾਰਤ ਵੱਲੋਂ ਰੋਹਿਤ ਸ਼ਰਮਾ 17 ਤੇ  ਸ਼ੁਭਮਨ ਗਿੱਲ 18 ਦੌੜਾਂ ਬਣਾ ਕੇ ਖੇਡ ਰਹੇ ਸਨ।

seculartvindia
Author: seculartvindia

Leave a Comment

Voting poll

What does "money" mean to you?
  • Add your answer

latest news