April 11, 2026 12:20 am

ਐੱਨਆਈਏ ਨੇ ਪੰਜਾਬ ’ਚ 9 ਥਾਵਾਂ ’ਤੇ ਖ਼ਾਲਿਸਤਾਨੀ ਸੰਗਠਨ ਨਾਲ ਜੁੜੇ ਵਿਅਕਤੀਆਂ ’ਤੇ ਛਾਪੇ ਮਾਰੇ

Share:

ਨਵੀਂ ਦਿੱਲੀ, 6 ਜੂਨ/ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਅੱਜ ਪੰਜਾਬ ਅਤੇ ਹਰਿਆਣਾ ’ਚ ਖ਼ਾਲਿਸਤਾਨੀ ਸੰਗਠਨ ਨਾਲ ਜੁੜੇ ਵਿਅਕਤੀਆਂ ਦੇ 10 ਟਿਕਾਣਿਆਂ ’ਤੇ ਛਾਪੇ ਮਾਰੇ ਜਾ ਰਹੇ ਹਨ। ਸੂਤਰਾਂ ਨੇ ਦੱਸਿਆ ਕਿ ਪੰਜਾਬ ’ਚ 9 ਤੇ ਹਰਿਆਣਾ 1 ਥਾਵਾਂ ’ਤੇ ਖ਼ਾਲਿਸਤਾਨ ਟਾਈਗਰ ਫੋਰਸ ਨਾਲ ਸਬੰਧਤ ਵਿਅਕਤੀਆਂ ਦੇ ਛਾਪੇਮਾਰੀ ਕੀਤੀ ਜਾ ਰਹੀ ਹੈ। ਐੱਨਆਈਏ ਨੇ ਇਸ ਮਾਮਲੇ ‘ਤੇ ਕੋਈ ਅਧਿਕਾਰਤ ਬਿਆਨ ਨਹੀਂ ਦਿੱਤਾ ਹੈ।

seculartvindia
Author: seculartvindia

Leave a Comment

Voting poll

What does "money" mean to you?
  • Add your answer

latest news