February 24, 2026 6:20 am

ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ 26 ਫਰਵਰੀ ਨੂੰ ਭਾਰਤ ਦਾ ਦੌਰਾ ਕਰਨਗੇ

Share:

ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ 26 ਫਰਵਰੀ ਨੂੰ ਭਾਰਤ ਦਾ ਦੌਰਾ ਕਰਨਗੇ, ਜਿਸ ਦਾ ਉਦੇਸ਼ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨਾ ਅਤੇ ਰੱਖਿਆ, ਊਰਜਾ ਅਤੇ ਏ ਆਈ ਵਿੱਚ ਨਵੀਂ ਭਾਈਵਾਲੀ ਯਕੀਨੀ ਬਣਾਉਣਾ ਹੈ। ਕੈਨੇਡਾ ਦੇ ਪ੍ਰਧਾਨ ਮੰਤਰੀ ਦਫ਼ਤਰ ਤਰਫ਼ੋਂ ਜਾਰੀ ਬਿਆਨ ਮੁਤਾਬਕ ਮਾਰਕ ਕਾਰਨੀ ਪਹਿਲਾਂ ਮੁੰਬਈ ਅਤੇ ਫਿਰ ਨਵੀਂ ਦਿੱਲੀ ਦਾ ਦੌਰਾ ਕਰਨਗੇ, ਜਿੱਥੇ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ।

seculartvindia
Author: seculartvindia

Leave a Comment

Voting poll

What does "money" mean to you?
  • Add your answer

latest news