August 25, 2026 11:25 am

ਗੁਜਰਾਤ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਰਾਹੁਲ ਗਾਂਧੀ ਨੂੰ ਰਾਹਤ ਨਾ ਦਿੱਤੀ

Share:

ਅਹਿਮਦਾਬਾਦ, 2 ਮਈ/ਗੁਜਰਾਤ ਹਾਈ ਕੋਰਟ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਮਾਣਹਾਨੀ ਕੇਸ ਵਿੱਚ ਦੋਸ਼ੀ ਠਹਿਰਾਉਣ ਖਿਲਾਫ਼ ਅੰਤ੍ਰਿਮ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਉਹ ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਰਾਹੁਲ ਗਾਂਧੀ ਦੀ ਪਟੀਸ਼ਨ ‘ਤੇ ਅੰਤਿਮ ਫੈਸਲਾ ਦੇਵੇਗੀ।

seculartvindia
Author: seculartvindia

Leave a Comment

Voting poll

[democracy id="1"]

latest news