August 26, 2026 12:18 pm

ਜਬਰ ਜਨਾਹ ਮਾਮਲੇ ’ਚ ਦੋਸ਼ੀ ਗੁਰਮੀਤ ਰਾਮ ਰਹੀਮ ਸਿੰਘ 21 ਦਿਨ ਦੀ ਫਰਲੋ ਮਿਲਣ ਮਗਰੋਂ ਜੇਲ੍ਹ ਤੋਂ ਬਾਹਰ ਆਇਆ

Share:

ਚੰਡੀਗੜ੍ਹ, 21 ਨਵੰਬਰ/ਡੇਰਾ ਸਿਰਸਾ ਮੁਖੀ ਤੇ ਜਬਰ ਜਨਾਹ ਮਾਮਲੇ ’ਚ ਦੋਸ਼ੀ ਗੁਰਮੀਤ ਰਾਮ ਰਹੀਮ ਸਿੰਘ 21 ਦਿਨ ਦੀ ਫਰਲੋ ਮਿਲਣ ਮਗਰੋਂ ਅੱਜ ਹਰਿਆਣਾ ਦੀ ਰੋਹਤਕ ਜ਼ਿਲ੍ਹੇ ਵਿਚਲੀ ਸੁਨਾਰੀਆ ਜੇਲ੍ਹ ਤੋਂ ਬਾਹਰ ਆ ਗਿਆ ਹੈ। ਉਹ ਇਸ ਸਾਲ ਅੰਦਰ ਤੀਜੀ ਵਾਰ ਜੇਲ੍ਹ ਤੋਂ ਬਾਹਰ ਆਇਆ ਹੈ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਗੁਰਮੀਤ ਰਾਮ ਰਹੀਮ ਸਿੰਘ (56) ਬਾਅਦ ਦੁਪਹਿਰ ਦੋ ਵਜੇ ਜੇਲ੍ਹ ਤੋਂ ਬਾਹਰ ਆਇਆ ਜਿੱਥੋਂ ਉਸ ਨੇ ਉੱਤਰ ਪ੍ਰਦੇਸ਼ ਦੇ ਬਾਗਪਤ ਦੇ ਬਰਨਾਵਾ ਸਥਿਤ ਡੇਰੇ ਦੇ ਆਸ਼ਰਮ ਜਾਣਾ ਹੈ। -ਪੀਟੀਆਈ

seculartvindia
Author: seculartvindia

Leave a Comment

Voting poll

[democracy id="1"]

latest news