August 26, 2026 11:47 am

ਜਰਾਤ ਦੇ ਵੱਖ-ਵੱਖ ਹਿੱਸਿਆਂ ਵਿਚ ਬੇਮੌਸਮੀ ਬਾਰਸ਼ ਦੌਰਾਨ ਬਿਜਲੀ ਡਿੱਗਣ ਕਾਰਨ 20 ਵਿਅਕਤੀਆਂ ਦੀ ਮੌਤ

Share:

ਅਹਿਮਦਾਬਾਦ, 27 ਨਵੰਬਰ/ਗੁਜਰਾਤ ਦੇ ਵੱਖ-ਵੱਖ ਹਿੱਸਿਆਂ ਵਿਚ ਬੇਮੌਸਮੀ ਬਾਰਸ਼ ਦੌਰਾਨ ਬਿਜਲੀ ਡਿੱਗਣ ਕਾਰਨ 20 ਵਿਅਕਤੀਆਂ ਦੀ ਮੌਤ ਹੋ ਗਈ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਗੁਜਰਾਤ ਦੇ ਵੱਖ-ਵੱਖ ਸ਼ਹਿਰਾਂ ‘ਚ ਖਰਾਬ ਮੌਸਮ ਅਤੇ ਬਿਜਲੀ ਡਿੱਗਣ ਕਾਰਨ ਹੋਈਆਂ ਮੌਤਾਂ ‘ਤੇ ਦੁੱਖ ਪ੍ਰਗਟ ਕਰਦੇ ਹੋਏ ਕਿਹਾ ਕਿ ਸਥਾਨਕ ਪ੍ਰਸ਼ਾਸਨ ਰਾਹਤ ਕਾਰਜਾਂ ‘ਚ ਲੱਗਾ ਹੋਇਆ ਹੈ। ਮੀਂਹ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਅਤੇ ਫਸਲਾਂ ਨੂੰ ਨੁਕਸਾਨ ਪਹੁੰਚਿਆ ਹੈ। ਰਾਜਕੋਟ ਦੇ ਕੁਝ ਹਿੱਸਿਆਂ ਵਿੱਚ ਗੜੇਮਾਰੀ ਹੋਈ।

seculartvindia
Author: seculartvindia

Leave a Comment

Voting poll

[democracy id="1"]

latest news