February 22, 2026 11:45 am

ਨਸ਼ੀਲੇ ਪਦਾਰਥਾਂ ਖ਼ਿਲਾਫ਼ ਸਖ਼ਤ ਰੁਖ਼ ਅਪਣਾਉਣਾ ਪਵੇਗਾ: ਸ਼ਾਹ

Share:

ਨਵੀਂ ਦਿੱਲੀ, 19 ਅਪਰੈਲ/ਨਾਰਕੋਟਿਕਸ ਕੰਟਰੋਲ ਬਿਊਰੋ (ਐੱਨਸੀਬੀ) ਦੀ ਮੀਟਿੰਗ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਰੁਖ ਅਪਣਾਉਣਾ ਪਵੇਗਾ। ਉਨ੍ਹਾਂ ਸਾਰੇ ਰਾਜਾਂ ਨੂੰ ਸਿਆਸੀ ਮੱਤਭੇਦ ਖ਼ਤਮ ਕਰਕੇ ਨਸ਼ੀਲੇ ਪਦਾਰਥਾਂ ਖ਼ਿਲਾਫ਼ ਇਕਜੁੱਟ ਹੋ ਕੇ ਲੜਨ ਦਾ ਸੱਦਾ ਦਿੱਤਾ। ਸ੍ਰੀ ਸ਼ਾਹ ਨੇ ਕਿਹਾ ਕਿ ਆਜ਼ਾਦੀ ਦੇ 100ਵੇਂ ਸਾਲ ਭਾਵ 2047 ਤੱਕ ਭਾਰਤ ਨੂੰ ਨਸ਼ੀਲੇ ਪਦਾਰਥ ਮੁਕਤ ਕਰਨ ਦਾ ਟੀਚਾ ਰੱਖਿਆ ਹੈ।

seculartvindia
Author: seculartvindia

Leave a Comment

Voting poll

What does "money" mean to you?
  • Add your answer

latest news