August 27, 2026 1:51 am

ਫਰਾਂਸ ਦੌਰੇ ਤੋਂ ਮੁੜਦੇ ਹੋਏ ਮੋਦੀ ਯੂਏਈ ਜਾਣਗੇ

Share:

ਨਵੀਂ ਦਿੱਲੀ, 12 ਜੁਲਾਈ/ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਰਾਂਸ ਦਾ ਦੋ ਦਨਿਾ ਦੌਰਾ ਪੂਰਾ ਕਰਨ ਤੋਂ ਬਾਅਦ 15 ਜੁਲਾਈ ਨੂੰ ਆਬੂ ਧਾਬੀ(ਯੂਏਈ) ਜਾਣਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ 13-14 ਜੁਲਾਈ ਨੂੰ ਫਰਾਂਸ ਦੇ ਦੌਰੇ ‘ਤੇ ਜਾ ਰਹੇ ਹਨ। ਪ੍ਰਧਾਨ ਮੰਤਰੀ ਦੀ ਇਹ ਯਾਤਰਾ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਦੇ ਸੱਦੇ ‘ਤੇ ਹੋ ਰਹੀ ਹੈ। ਸ੍ਰੀ ਮੋਦੀ 14 ਜੁਲਾਈ ਨੂੰ ਫਰਾਂਸ ਵਿੱਚ ਬੈਸਟਿਲ ਦਿਵਸ ਸਮਾਰੋਹ ਵਿੱਚ ਮਹਿਮਾਨ ਵਜੋਂ ਸ਼ਾਮਲ ਹੋਣਗੇ। ਇਸ ਵਿੱਚ ਭਾਰਤੀ ਫੌਜ ਦੇ ਤਿੰਨੋਂ ਅੰਗਾਂ ਦੀ ਟੁਕੜੀ ਵੀ ਹਿੱਸਾ ਲੈ ਰਹੀ ਹੈ।

seculartvindia
Author: seculartvindia

Leave a Comment

Voting poll

[democracy id="1"]

latest news