August 25, 2026 11:54 am

ਬ੍ਰਿਜ ਭੂਸ਼ਨ ਖ਼ਿਲਾਫ਼ ਦਰਜ ਦੋ ਕੇਸਾਂ ’ਚ ਪੀੜਤਾਂ ਨੇ ਬਿਆਨ ਕੀਤੀ ਆਪਣੀ ਦਰਦ ਭਰੀ ਦਾਸਤਾਂ

Share:

ਨਵੀਂ ਦਿੱਲੀ, 2 ਜੂਨ/ਛੇ ਬਾਲਗ ਪਹਿਲਵਾਨਾਂ ਅਤੇ ਇਕ ਨਾਬਾਲਗ ਪਹਿਲਵਾਨ ਦੇ ਪਿਤਾ ਦੀ ਸ਼ਿਕਾਇਤ ਦੇ ਆਧਾਰ ‘ਤੇ ਡਬਲਿਊਐੱਫਆਈ ਦੇ ਸਾਬਕਾ ਪ੍ਰਧਾਨ ਅਤੇ ਭਾਜਪਾ ਸੰਸਦ ਬ੍ਰਿਜ ਭੂਸ਼ਨ ਸ਼ਰਨ ਸਿੰਘ ਖ਼ਿਲਾਫ਼ ਦਿੱਲੀ ਪੁਲੀਸ ਵੱਲੋਂ ਦਰਜ ਕੀਤੀਆਂ ਦੋ ਐੱਫਆਈਆਰਜ਼ ਵਿੱਚ ਕਰੀਬ ਦਹਾਕੇ ਦੌਰਾਨ ਮੁਲਜ਼ਮ ਵੱਲੋਂ ਵੱਖ-ਵੱਖ ਸਮੇਂ ’ਤੇ ਵਿਦੇਸ਼ਾਂ ਤੇ ਹੋਰ ਥਾਵਾਂ ’ਤੇ ਕੀਤੇ ਜਿਨਸੀ ਸ਼ੋਸ਼ਣ ਤੇ ਧਮਕਾਉਣ ਦੀਆਂ ਕਈ ਕਥਿਤ ਘਟਨਾਵਾਂ ਦਾ ਜ਼ਿਕਰ ਕੀਤਾ ਗਿਆ ਹੈ।

seculartvindia
Author: seculartvindia

Leave a Comment

Voting poll

[democracy id="1"]

latest news