February 22, 2026 6:52 am

ਬੰਗਲਾਦੇਸ਼ ਵਿਚ ਇਕ ਹੋਰ ਹਿੰਦੂ ਨੂੰ ਕੁੱਟ-ਕੁੱਟ ਕੇ ਮਾਰ ਦਿੱਤਾ

Share:

ਬੰਗਲਾਦੇਸ਼ ਵਿਚ ਇਕ ਹੋਰ ਹਿੰਦੂ ਨੂੰ ਕੁੱਟ-ਕੁੱਟ ਕੇ ਮਾਰ ਦਿੱਤਾ ਗਿਆ। ਇਹ ਘਟਨਾ ਬੁੱਧਵਾਰ ਦੇਰ ਰਾਤ ਵਾਪਰੀ। ਇਸ ਹਿੰਦੂ ਨੌਜਵਾਨ ’ਤੇ ਜਬਰੀ ਵਸੂਲੀ ਦਾ ਦੋਸ਼ ਲਾਇਆ ਗਿਆ ਹੈ। ਇਹ ਘਟਨਾ ਰਾਜਬਾੜੀ ਜ਼ਿਲ੍ਹੇ ਵਿਚ ਹੋਸੇਨਡਾਂਗਾ ਵਿਚ ਵਾਪਰੀ। ਪੁਲੀਸ ਅਨੁਸਾਰ ਮ੍ਰਿਤਕ ਦੀ ਪਛਾਣ 29 ਸਾਲਾ ਅੰਮ੍ਰਿਤ ਮੰਡਲ ਉਰਫ ਸਮਰਾਟ ਵਜੋਂ ਹੋਈ ਹੈ। ਇਸ ਤੋਂ ਪਹਿਲਾਂ 18 ਦਸੰਬਰ ਨੂੰ ਹਿੰਦੂ ਨੌਜਵਾਨ ਦੀਪੂ ਚੰਦਰ ਦਾਸ ਦੀ ਹੱਤਿਆ ਕਰ ਦਿੱਤੀ ਗਈ ਸੀ।

ਪੁਲੀਸ ਨੇ ਅੱਜ ਦੱਸਿਆ ਕਿ ਅੰਮ੍ਰਿਤ ਦੀ ਜਬਰੀ ਵਸੂਲੀ ਦੇ ਮਾਮਲੇ ਵਿਚ ਕੁੱਟਮਾਰ ਕੀਤੀ ਗਈ ਤੇ ਪੁਲੀਸ ਨੇ ਉਸ ਦੇ ਸਾਥੀ ਮੁਹੰਮਲ ਸਲੀਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਤੇ ਉਸ ਕੋਲੋਂ ਹਥਿਆਰ ਵੀ ਬਰਾਮਦ ਹੋਏ ਹਨ।

seculartvindia
Author: seculartvindia

Leave a Comment

Voting poll

What does "money" mean to you?
  • Add your answer

latest news