December 24, 2024 12:49 am

ਭਾਰਤੀ ਕ੍ਰਿਕਟ ਟੀਮ ਨੇ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ਲਈ ਕੁਆਲੀਫਾਈ ਕੀਤਾ

Share:

ਨਵੀਂ ਦਿੱਲੀ, 13 ਮਾਰਚ/ਨਿਊਜ਼ੀਲੈਂਡ ਦੀ ਸ੍ਰੀਲੰਕਾ ‘ਤੇ ਜਿੱਤ ਦੇ ਨਾਲ ਭਾਰਤੀ ਕ੍ਰਿਕਟ ਟੀਮ ਨੇ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ਲਈ ਕੁਆਲੀਫਾਈ ਕਰ ਲਿਆ।ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ’ਚ ਭਾਰਤ ਅਤੇ ਆਸਟਰੇਲੀਆ 7 ਜੂਨ ਤੋਂ ਲੰਡਨ ਦੇ ਓਵਲ ਮੈਦਾਨ ਭਿੜਨਗੇ।

seculartvindia
Author: seculartvindia

Leave a Comment

Voting poll

What does "money" mean to you?
  • Add your answer

latest news