August 25, 2026 9:56 am

ਭਾਰਤੀ ਜਨਤਾ ਪਾਰਟੀ ਦੀ ਲੜਾਈ ਦੇਸ਼ ਨੂੰ ਤੋੜਨ ਵਾਲੀਆਂ ਤਾਕਤਾਂ ਖ਼ਿਲਾਫ਼: ਤੋਮਰ

Share:

ਗਵਾਲੀਅਰ, 24 ਅਕਤੂਬਰ/ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਅੱਜ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਲੜਾਈ ਉਨ੍ਹਾਂ ਤਾਕਤਾਂ ਖ਼ਿਲਾਫ ਹੈ ਜੋ ਸਨਾਤਨ ਧਰਮ ਨੂੰ ਖ਼ਤਮ ਕਰਨਾ ਅਤੇ ਦੇਸ਼ ਨੂੰ ਤੋੜਨਾ ਚਾਹੁੰਦੀਆਂ ਹਨ। ਤੋਮਰ ਮੱਧ ਪ੍ਰਦੇਸ਼ ਦੇ ਗਵਾਲੀਅਰ ਸ਼ਹਿਰ ਵਿੱਚ ਭਾਜਪਾ ਦੇ ਮੀਡੀਆ ਸੈਂਟਰ ਦਾ ਉਦਘਾਟਨ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਸੂਬੇ ਵਿੱਚ 17 ਨਵੰਬਰ ਨੂੰ ਵਿਧਾਨ ਸਭਾ ਚੋਣਾਂ ਹੋਣੀਆਂ ਹਨ। -ਪੀਟੀਆਈ

seculartvindia
Author: seculartvindia

Leave a Comment

Voting poll

[democracy id="1"]

latest news