February 22, 2026 7:03 am

ਭਾਰਤੀ ਵਾਸੀਆਂ ਨੂੰ ਵੰਡਣ ਲਈ ਸੱਤਾ ਦੀ ਦੁਰਵਰਤੋਂ ਕਰਨ ਵਾਲੇ ‘ਅਸਲੀ ਦੇਸ਼ ਵਿਰੋਧੀ’: ਸੋਨੀਆ

Share:

ਨਵੀਂ ਦਿੱਲੀ, 14 ਅਪਰੈਲ/ਕਾਂਗਰਸ ਸੰਸਦੀ ਦਲ ਦੀ ਮੁਖੀ ਸੋਨੀਆ ਗਾਂਧੀ ਨੇ ਅੱਜ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੀ ਜਯੰਤੀ ‘ਤੇ ਕੇਂਦਰ ਸਰਕਾਰ ‘ਤੇ ਤਿੱਖਾ ਹਮਲਾ ਕਰਦੇ ਹੋਏ ਸੱਤਾ ਦੀ ਦੁਰਵਰਤੋਂ ਅਤੇ ਸੰਵਿਧਾਨਕ ਸੰਸਥਾਵਾਂ ਨੂੰ ਤਬਾਹ ਕਰਨ ਦਾ ਦੋਸ਼ ਲਗਾਇਆ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਜੋ ਲੋਕ ਤਾਕਤ ਦੀ ਦੁਰਵਰਤੋਂ ਕਰਕੇ ਭਾਰਤੀ ਨਾਗਰਿਕਾਂ ਨੂੰ ਧਰਮ, ਜਾਤ, ਭਾਸ਼ਾ ਅਤੇ ਲਿੰਗ ਦੇ ਆਧਾਰ ‘ਤੇ ਵੰਡਦੇ ਹਨ ਅਤੇ ਉਨ੍ਹਾਂ ਨੂੰ ਇੱਕ ਦੂਜੇ ਦੇ ਖਿਲਾਫ ਖੜਾ ਕਰਦੇ ਹਨ, ਉਹ ਅਸਲ ‘ਰਾਸ਼ਟਰ ਵਿਰੋਧੀ’ ਹਨ।

seculartvindia
Author: seculartvindia

Leave a Comment

Voting poll

What does "money" mean to you?
  • Add your answer

latest news