May 26, 2026 11:02 am

ਭਾਰਤ ਦਾ ਨਵਾਂ ਸੰਸਦ ਭਵਨ ਬਣ ਕੇ ਤਿਆਰ – ਮੋਦੀ ਵੱਲੋਂ ਨਵੇਂ ਸੰਸਦ ਭਵਨ ਦਾ ਉਦਘਾਟਨ 28 ਨੂੰ

Share:

ਨਵੀਂ ਦਿੱਲੀ, 18 ਮਈ/ਭਾਰਤ ਦਾ ਨਵਾਂ ਸੰਸਦ ਭਵਨ ਬਣ ਕੇ ਤਿਆਰ ਹੋ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਨੂੰ 28 ਮਈ ਨੂੰ ਦੇਸ਼ ਨੂੰ ਸਮਰਪਿਤ ਕਰਨਗੇ। ਲੋਕ ਸਭਾ ਸਪੀਕਰ ਓਮ ਬਿਰਲਾ ਨੇ ਅੱਜ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕੀਤੀ ਹੈ ਅਤੇ ਉਨ੍ਹਾਂ ਨੂੰ ਨਵੇਂ ਸੰਸਦੀ ਭਵਨ ਦੇ ਉਦਘਾਟਨ ਦਾ ਸੱਦਾ ਦਿੱਤਾ ਹੈ। ਸਪੀਕਰ ਦੇ ਦਫ਼ਤਰ ਵੱਲੋਂ ਜਾਰੀ ਇੱਕ ਬਿਆਨ ਰਾਹੀਂ ਇਹ ਜਾਣਕਾਰੀ ਦਿੱਤੀ ਗਈ ਹੈ।

seculartvindia
Author: seculartvindia

Leave a Comment

Voting poll

What does "money" mean to you?
  • Add your answer

latest news