April 12, 2026 2:21 pm

ਭ੍ਰਿਸ਼ਟਾਚਾਰ, ਭਰਾ-ਭਤੀਜਾਵਾਦ ਤੇ ਹੋਰ ਚੁਣੌਤੀਆਂ ਤੋਂ ਭਾਰਤ ਨੂੰ ਮੁਕਤ ਕਰਾਉਣ ਲਈ ਭਾਜਪਾ ਦ੍ਰਿੜ: ਮੋਦੀ

Share:

ਨਵੀਂ ਦਿੱਲੀ, 6 ਅਪਰੈਲ/ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਾਂਗਰਸ ਅਤੇ ਹੋਰ ਵਿਰੋਧੀ ਪਾਰਟੀਆਂ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਉਨ੍ਹਾਂ ਦਾ ਸੱਭਿਆਚਾਰ ਪਰਿਵਾਰਵਾਦ, ਵੰਸ਼ਵਾਦ, ਜਾਤੀਵਾਦ ਅਤੇ ਖੇਤਰਵਾਦ ਦਾ ਰਿਹਾ ਹੈ, ਜਦਕਿ ਭਾਰਤੀ ਜਨਤਾ ਪਾਰਟੀ ਦਾ ਸਿਆਸੀ ਸੱਭਿਆਚਾਰ ਹਰ ਦੇਸ਼ ਵਾਸੀ ਨੂੰ ਨਾਲ ਲੈ ਕੇ ਚੱਲਦ ਦੀ ਹੈ। ਭਾਜਪਾ ਦੇ 44ਵੇਂ ਸਥਾਪਨਾ ਦਿਵਸ ਮੌਕੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਸ੍ਰੀ ਮੋਦੀ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਭਾਰਤ ਨੂੰ ਭ੍ਰਿਸ਼ਟਾਚਾਰ, ਭਾਈ-ਭਤੀਜਾਵਾਦ ਅਤੇ ਕਾਨੂੰਨ ਵਿਵਸਥਾ ਦੀਆਂ ਚੁਣੌਤੀਆਂ ਤੋਂ ਮੁਕਤ ਕਰਨ ਲਈ ਸਖ਼ਤ ਕਦਮ ਚੁੱਕਣ ਲਈ ਦ੍ਰਿੜ ਹੈ। ਇਸ ਮੌਕੇ ਉਨ੍ਹਾਂ ਭਗਵਾਨ ਹਨੂੰਮਾਨ ਅਤੇ ਭਾਜਪਾ ਦੇ ਸਮਾਨਤਾਵਾਂ ਨੂੰ ਦੱਸੀਆਂ ਅਤੇ ਕਿਹਾ ਕਿ ਪਾਰਟੀ ਨਿਰਸਵਾਰਥ ਸੇਵਾ ਦੇ ਆਦਰਸ਼ਾਂ ਵਿੱਚ ਵਿਸ਼ਵਾਸ ਰੱਖਦੀ ਹੈ।

seculartvindia
Author: seculartvindia

Leave a Comment

Voting poll

What does "money" mean to you?
  • Add your answer

latest news