March 21, 2026 12:41 pm

ਮਨੀਪੁਰ ਵੀਡੀਓ ਕਾਂਡ: ਪੁਲੀਸ ਨੇ 5ਵਾਂ ਮੁਲਜ਼ਮ ਗ੍ਰਿਫ਼ਤਾਰ ਕੀਤਾ

Share:

ਇੰਫਾਲ, 22 ਜੁਲਾਈ/ਪੁਲੀਸ ਨੇ ਮਨੀਪੁਰ ’ਚ ਦੋ ਔਰਤਾਂ ਨੂੰ ਨਿਰਵਸਤਰ ਕਰਕੇ ਘੁਮਾਉਣ ਦੀ 19 ਜੁਲਾਈ ਨੂੰ ਸਾਹਮਣੇ ਆਈ ਵੀਡੀਓ ਦੇ ਸਬੰਧ ਵਿੱਚ ਪੰਜਵੇਂ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ 19 ਸਾਲਾ ਦਾ ਹੈ। ਇਸ ਤੋਂ ਪਹਿਲਾਂ ਗ੍ਰਿਫ਼ਤਾਰ ਚਾਰ ਮੁਲਜ਼ਮਾਂ ਨੂੰ 11 ਦਿਨਾਂ ਦੇ ਪੁਲੀਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ। ਵੀਡੀਓ ਵਿੱਚ ਦਿਖਾਈ ਦੇਣ ਵਾਲੀ ਇੱਕ ਔਰਤ ਸਾਬਕਾ ਫੌਜੀ ਦੀ ਪਤਨੀ ਹੈ, ਜਿਸ ਨੇ ਅਸਾਮ ਰੈਜੀਮੈਂਟ ਦੇ ਸੂਬੇਦਾਰ ਵਜੋਂ ਸੇਵਾ ਕੀਤੀ ਸੀ ਅਤੇ ਕਾਰਗਿਲ ਯੁੱਧ ਵਿੱਚ ਵੀ ਲੜਿਆ ਸੀ।

seculartvindia
Author: seculartvindia

Leave a Comment

Voting poll

What does "money" mean to you?
  • Add your answer

latest news