August 26, 2026 7:13 am

ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 17 ਅਪਰੈਲ ਤਕ ਵਧਾਈ

Share:

ਨਵੀਂ ਦਿੱਲੀ, 3 ਅਪਰੈਲ/ਇਥੋਂ ਦੀ ਅਦਾਲਤ ਨੇ ਰੱਦ ਕੀਤੀ ਆਬਕਾਰੀ ਨੀਤੀ ਵਿਚ ਕਥਿਤ ਬੇਨੇਮੀਆਂ ਨਾਲ ਸਬੰਧਤ ਸੀਬੀਆਈ ਦੇ ਮਾਮਲੇ ਵਿਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 17 ਅਪਰੈਲ ਤੱਕ ਵਧਾ ਦਿੱਤੀ ਹੈ।

seculartvindia
Author: seculartvindia

Leave a Comment

Voting poll

[democracy id="1"]

latest news