November 22, 2025 9:35 am

ਮਾਣ-ਸਨਮਾਨ ਲਈ ਲੜਾਈ ਜਾਰੀ ਰਹੇਗੀ: ਮਹਿਬੂਬਾ ਮੁਫ਼ਤੀ

Share:

ਸ੍ਰੀਨਗਰ, 11 ਦਸੰਬਰ/ਧਾਰਾ 370 ਬਾਰੇ ਸੁਪਰੀਮ ਕੋਰਟ ਦੇ ਫ਼ੈਸਲੇ ਬਾਅਦ ਪੀਡੀਪੀ ਦੀ ਮੁਖੀ ਤੇ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਨੇ ਅੱਜ ਕਿਹਾ ਕਿ ਜੰਮੂ-ਕਸ਼ਮੀਰ ਦੇ ਲੋਕ ਹਾਰ ਨਹੀਂ ਮੰਨਣਗੇ। ਉਨ੍ਹਾਂ ਕਿਹਾ ਕਿ ਇਹ ਮਾਣ-ਸਨਮਾਨ ਲਈ ਲੜਾਈ ਜਾਰੀ ਰਹੇਗੀ।

seculartvindia
Author: seculartvindia

Leave a Comment

Voting poll

What does "money" mean to you?
  • Add your answer

latest news