April 29, 2026 5:46 pm

ਮੁੱਖ ਮੰਤਰੀ ਮਾਨ ਨੇ ਅੱਜ ਦੁਪਹਿਰ ਬਾਅਦ ਸਰਕਾਰੀ ਰਿਹਾਇਸ਼ ’ਤੇ ਮੰਤਰੀ ਮੰਡਲ ਦੀ ਮੀਟਿੰਗ ਸੱਦੀ

Share:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੰਤਰੀ ਮੰਡਲ ਦੀ ਮੀਟਿੰਗ ਸੱਦੀ ਹੈ। ਇਹ ਮੀਟਿੰਗ ਅੱਜ 28 ਅਪਰੈਲ ਦਿਨ ਮੰਗਲਵਾਰ ਨੂੰ ਬਾਅਦ ਦੁਪਹਿਰ 3.30 ਵਜੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਉੱਤੇ ਹੋਵੇਗੀ। ਹਾਲਾਂਕਿ ਪੰਜਾਬ ਸਰਕਾਰ ਵੱਲੋਂ ਮੰਤਰੀ ਮੰਡਲ ਦੀ ਮੀਟਿੰਗ ਨੂੰ ਲੈ ਕੇ ਕੋਈ ਏਜੰਡਾ ਜਾਰੀ ਨਹੀਂ ਕੀਤਾ ਗਿਆ ਪਰ ਇਹ ਮੀਟਿੰਗ ਮੁੱਖ ਮੰਤਰੀ ਵੱਲੋਂ ਇਕਦਮ ਸੱਦੀ ਗਈ ਹੈ।

ਮੁੱਖ ਮੰਤਰੀ ਵੱਲੋਂ ਇਕਦਮ ਸੱਦੀ ਗਈ ਮੀਟਿੰਗ ਉੱਤੇ ਸਾਰਿਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਸੂਬਾ ਸਰਕਾਰ ਦੇ ਬੁਲਾਰਿਆਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵੱਲੋਂ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਜਾ ਸਕਦੇ ਹਨ।

seculartvindia
Author: seculartvindia

Leave a Comment

Voting poll

What does "money" mean to you?
  • Add your answer

latest news