ਮੱਧ ਪ੍ਰਦੇਸ਼ ਵਿੱਚ ਕਾਂਗਰਸ ਦੀ ਚੋਣ ਮੁਹਿੰਮ ਦਾ ਆਗਾਜ਼ – ਪ੍ਰਿਯੰਕਾ ਗਾਂਧੀ ਵੱਲੋਂ ਚੋਣ ਗਾਰੰਟੀਆਂ ਦਾ ਐਲਾਨ

ਨਵੀਂ ਦਿੱਲੀ, 12 ਜੂਨ/ਕਰਨਾਟਕ ਵਿੱਚ ਚੋਣ ਗਾਰੰਟੀਆਂ ਦੀ ਸਫਲਤਾ ਤੋਂ ਉਤਸ਼ਾਹਿਤ ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਅੱਜ ਮੱਧ ਪ੍ਰਦੇਸ਼ ਲਈ ਕਈ ਗਾਰੰਟੀਆਂ ਦਾ ਐਲਾਨ ਕੀਤਾ। ਜਬਲਪੁਰ ਵਿੱਚ ਰੈਲੀ ਨਾਲ ਸੂਬੇ ਵਿੱਚ ਕਾਂਗਰਸ ਦੀ ਚੋਣ ਮੁਹਿੰਮ ਦਾ ਆਗਾਜ਼ ਕਰਦਿਆਂ ਪ੍ਰਿਯੰਕਾ ਨੇ ਕਿਹਾ ਕਿ ਜੇਕਰ ਪਾਰਟੀ ਸੱਤਾ ਵਿੱਚ ਆਈ ਤਾਂ ਹਰ ਘਰ ਵਿੱਚ ਇੱਕ ਔਰਤ ਨੂੰ 1500 ਰੁਪਏ ਮਹੀਨਾ ਭੱਤਾ ਮਿਲੇਗਾ।

seculartvindia
Author: seculartvindia

Leave a Comment