February 22, 2026 2:37 pm

ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਸਮਲਿੰਗੀ ਵਿਆਹ ਨੂੰ ਮਾਨਤਾ ਦੇ ਮਾਮਲੇ ’ਚ ਧਿਰ ਬਣਾਇਆ ਜਾਵੇ: ਕੇਂਦਰ

Share:

ਨਵੀਂ ਦਿੱਲੀ, 19 ਅਪਰੈਲ/ਕੇਂਦਰ ਨੇ ਸੁਪਰੀਮ ਕੋਰਟ ਕੋਲ ਸਮਲਿੰਗੀ ਵਿਆਹਾਂ ਨੂੰ ਕਾਨੂੰਨੀ ਮਾਨਤਾ ਦੇਣ ਦੀ ਮੰਗ ਕਰਨ ਵਾਲੀਆਂ ਪਟੀਸ਼ਨਾਂ ‘ਤੇ ਸੁਣਵਾਈ ਲਈ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਧਿਰ ਬਣਾਉਣ ਦੀ ਅਪੀਲ ਕੀਤੀ ਹੈ। ਕੇਂਦਰ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਉਸ ਨੇ 18 ਅਪਰੈਲ ਨੂੰ ਰਾਜਾਂ ਨੂੰ ਪੱਤਰ ਭੇਜ ਕੇ ਸਮਲਿੰਗੀ ਵਿਆਹਾਂ ਨੂੰ ਮਾਨਤਾ ਦੇਣ ਦੀ ਮੰਗ ਕਰਨ ਵਾਲੀਆਂ ਪਟੀਸ਼ਨਾਂ ਵਿੱਚ ਉਠਾਏ ਬੁਨਿਆਦੀ ਮੁੱਦੇ ‘ਤੇ ਟਿੱਪਣੀਆਂ ਮੰਗੀਆਂ ਹਨ।

seculartvindia
Author: seculartvindia

Leave a Comment

Voting poll

What does "money" mean to you?
  • Add your answer

latest news