August 26, 2026 7:13 am

ਰਾਮ ਨੌਮੀ ਦੀ ਸ਼ੋਭਾ ਯਾਤਰਾ ਬਿਹਾਰ ਹਿੰਸਾ ਵਿਚ ਪੁਲੀਸ ਨੇ ਸੌ ਤੋਂ ਵੱਧ ਜਣੇ ਹਿਰਾਸਤ ਵਿਚ ਲਏ

Share:

ਪਟਨਾ, 2 ਅਪਰੈਲ/ਬਿਹਾਰ ਦੇ ਪੰਜ ਜ਼ਿਲ੍ਹਿਆਂ ਵਿਚ ਰਾਮ ਨੌਮੀ ਦੀ ਸ਼ੋਭਾ ਯਾਤਰਾ ਮੌਕੇ ਹਿੰਸਕ ਝੜਪ ਹੋਈ ਹੈ। ਇਸ ਸਬੰਧੀ ਹਾਲੇ ਵੀ ਬਿਹਾਰ ਵਿਚ ਤਣਾਅ ਹੈ ਤੇ ਪੁਲੀਸ ਨੇ ਨਾਲੰਦਾ, ਸਾਸਾਰਾਮ ਤੇ ਬਿਹਾਰ ਸ਼ਰੀਫ ਵਿਚੋਂ ਸੌ ਤੋਂ ਵਧ ਜਣਿਆਂ ਨੂੰ ਹਿਰਾਸਤ ਵਿਚ ਲਿਆ ਹੈ ਤੇ ਬਿਹਾਰਸ਼ਰੀਫ ਵਿਚ ਧਾਰਾ 144 ਲਾ ਦਿੱਤੀ ਹੈ। ਦੂਜੇ ਪਾਸੇ ਹਾਲਾਤ ਬਿਗੜਨ ਕਾਰਨ ਸੀਆਰਪੀਐਫ, ਐਸਐਸਬੀ ਤੇ ਆਈਟੀਬੀਪੀ ਦੀਆਂ 10 ਪੈਰਾਮਿਲਟਰੀ ਕੰਪਨੀਆਂ ਬਿਹਾਰ ਭੇਜੀਆਂ ਗਈਆਂ ਹਨ।

seculartvindia
Author: seculartvindia

Leave a Comment

Voting poll

[democracy id="1"]

latest news