ਲੋਕ ਸਭਾ ਚੋਣਾਂ ਦੇ ਐਲਾਨ ਨਾਲ ਦੇਸ਼ ’ਚ ਲਾਗੂ ਹੋਵੇਗਾ ਚੋਣ ਜ਼ਾਬਤਾ March 16, 2024 by seculartvindia ਨਵੀਂ ਦਿੱਲੀ, 16 ਮਾਰਚ//ਭਾਰਤੀ ਚੋਣ ਕਮਿਸ਼ਨ 18ਵੀਂ ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਅੱਜ ਬਾਅਦ ਦੁਪਹਿਰ 3 ਵਜੇ ਕਰੇਗਾ। ਇਸ ਦੇ ਨਾਲ ਹੀ ਪੂਰੇ ਦੇਸ਼ ਵਿਚ ਆਦਰਸ਼ ਚੋਣ ਜ਼ਾਬਤਾ ਵੀ ਲਾਗੂ ਹੋਵੇਗਾ। ਲੋਕ ਸਭਾ ਦੇ ਨਾਲ ਨਾਲ ਕਮਿਸ਼ਨ ਕੁੱਝ ਰਾਜਾਂ ਦੀਆਂ ਵਿਧਾਨ ਸਭਾਵਾਂ ਦੀਆਂ ਚੋਣਾਂ ਦਾ ਐਲਾਨ ਵੀ ਕਰੇਗਾ। Author: seculartvindia