April 12, 2026 2:10 pm

ਵਾਤਾਵਰਨ ਸੁਰੱਖਿਆ ਤੇ ਜਲਵਾਯੂ ਤਬਦੀਲੀ ਬਾਰੇ ਸਪਸ਼ਟ ਰੋਡਮੈਪ ਨਾਲ ਅੱਗੇ ਵੱਧ ਰਿਹਾ ਹੈ ਭਾਰਤ: ਮੋਦੀ

Share:

ਨਵੀਂ ਦਿੱਲੀ, 5 ਜੂਨ/ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਭਾਰਤ ਵਾਤਾਵਰਨ ਸੁਰੱਖਿਆ ਅਤੇ ਜਲਵਾਯੂ ਪਰਿਵਰਤਨ ਲਈ ਸਪੱਸ਼ਟ ਰੋਡਮੈਪ ਦੇ ਨਾਲ ਅੱਗੇ ਵਧ ਰਿਹਾ ਹੈ ਤੇ ਉਸ ਨੇ ਮੌਜੂਦਾ ਲੋੜਾਂ ਅਤੇ ਭਵਿੱਖ ਦੇ ਦ੍ਰਿਸ਼ਟੀਕੋਣ ਵਿਚਕਾਰ ਸੰਤੁਲਨ ਰੱਖਿਆ ਹੈ। ਵਿਸ਼ਵ ਵਾਤਾਵਰਨ ਦਿਵਸ ਦੇ ਮੌਕੇ ‘ਤੇ ਉਨ੍ਹਾਂ ਕਿਹਾ ਕਿ ਜੇ ਭਾਰਤ ਨੇ ਆਪਣੇ 4-ਜੀ ਅਤੇ 5-ਜੀ ਟੈਲੀਕਾਮ ਨੈੱਟਵਰਕ ਦਾ ਵਿਸਥਾਰ ਕੀਤਾ ਹੈ ਤਾਂ ਇਸ ਨੇ ਆਪਣੇ ਜੰਗਲਾਂ ਦੇ ਘੇਰੇ ਨੂੰ ਵੀ ਉਸੇ ਪੱਧਰ ਤੱਕ ਵਧਾ ਦਿੱਤਾ ਹੈ।

seculartvindia
Author: seculartvindia

Leave a Comment

Voting poll

What does "money" mean to you?
  • Add your answer

latest news