February 22, 2026 7:01 am

ਵਿਰੋਧੀ ਧਿਰ ਵਲੋਂ ਹੰਗਾਮੇ ਕਾਰਨ ਲੋਕ ਸਭਾ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ

Share:

ਨਵੀਂ ਦਿੱਲੀ, 3 ਅਪਰੈਲ/ਰਾਜ ਸਭਾ ਵਿਚ ਅੱਜ ਅਡਾਨੀ ਮੁੱਦੇ ’ਤੇ ਵਿਰੋਧੀ ਧਿਰ ਵਲੋਂ ਹੰਗਾਮਾ ਕੀਤਾ ਗਿਆ ਜਿਸ ਕਾਰਨ ਪਹਿਲਾਂ ਰਾਜ ਸਭਾ ਦੀ ਕਾਰਵਾਈ ਅਤੇ ਲੋਕ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਇਸ ਤੋਂ ਬਾਅਦ ਲੋਕ ਸਭਾ ਅੱਜ ਦੁਪਹਿਰ ਦੋ ਵਜੇ ਮੁੜ ਜੁੜੀ ਪਰ ਵਿਰੋਧੀ ਧਿਰ ਵਲੋਂ ਹੰਗਾਮਾ ਕਰਨ ’ਤੇ ਲੋਕ ਸਭਾ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ ਕਰ ਦਿੱਤੀ ਗਈ ਹੈ।

seculartvindia
Author: seculartvindia

Leave a Comment

Voting poll

What does "money" mean to you?
  • Add your answer

latest news