August 26, 2026 10:39 am

ਵਿਸ਼ਵ ਚੈਂਪੀਅਨਸ਼ਿਪ ’ਚ ਕਈ ਤਗ਼ਮੇ ਜਿੱਤਣ ਵਾਲੀ ਵਿਨੇਸ਼ ਫੋਗਾਟ ਨੇ ਖੇਲ ਰਤਨ ਤੇ ਅਰਜੁਨ ਪੁਰਸਕਾਰ ਮੋੜੇ

Share:

ਨਵੀਂ ਦਿੱਲੀ, 30 ਦਸੰਬਰ/ਵਿਸ਼ਵ ਚੈਂਪੀਅਨਸ਼ਿਪ ’ਚ ਕਈ ਵਾਰ ਤਗ਼ਮੇ ਜਿੱਤਣ ਵਾਲੀ ਵਿਨੇਸ਼ ਫੋਗਾਟ ਨੇ ਅੱਜ ਆਪਣੇ ਖੇਲ ਰਤਨ ਤੇ ਅਰਜੁਨ ਪੁਰਸਕਾਰ ਮੋੜ ਦਿੱਤੇ ਹਨ ਅਤੇ ਦਿੱਲੀ ਪੁਲੀਸ ਵੱਲੋਂ ਪ੍ਰਧਾਨ ਮੰਤਰੀ ਦਫ਼ਤਰ ਜਾਣ ਤੋਂ ਰੋਕੇ ਜਾਣ ’ਤੇ ਉਸ ਨੇ ਦੋਵੇਂ ਪੁਰਸਕਾਰ ਕਰਤੱਵਿਆ ਪਥ ਦੇ ਵਿਚਾਲੇ ਹੀ ਛੱਡ ਦਿੱਤੇ। ਵਿਨੇਸ਼ ਨੇ ਓਲੰਪਿਕ ਤਗ਼ਮਾ ਜੇਤੂ ਸਾਕਸ਼ੀ ਮਲਿਕ ਅਤੇ ਬਜਰੰਗ ਪੂਨੀਆ ਨਾਲ ਮਿਲ ਕੇ ਭਾਰਤੀ ਕੁਸ਼ਤੀ ਫੈੱਡਰੇਸ਼ਨ (ਡਬਲਯੂਐੱਫਆਈ) ਦੇ ਸਾਬਕਾ ਪ੍ਰਧਾਨ ਬ੍ਰਿਜਭੂਸ਼ਨ ਸ਼ਰਨ ਸਿੰਘ ਦੇ ਨਜ਼ਦੀਕੀ ਸੰਜੈ ਸਿੰਘ ਦੀ ਚੋਣ ਦਾ ਵਿਰੋਧ ਕੀਤਾ ਸੀ। ਇਨ੍ਹਾਂ ਤਿੰਨਾਂ ਨੇ ਬ੍ਰਿਜਭੂਸ਼ਨ ’ਤੇ ਜਿਨਸੀ ਸ਼ੋਸ਼ਣ ਦਾ ਦੋਸ਼ ਲਾਇਆ ਸੀ।

seculartvindia
Author: seculartvindia

Leave a Comment

Voting poll

[democracy id="1"]

latest news