February 4, 2026 5:35 am

ਸਤਿੰਦਰਜੀਤ ਸਿੰਘ ਉਰਫ ਗੋਲਡੀ ਬਰਾੜ ਨੂੰ ਅਤਿਵਾਦ ਵਿਰੋਧੀ ਕਾਨੂੰਨ ਯੂਏਪੀਏ ਤਹਿਤ ਅਤਿਵਾਦੀ ਕਰਾਰ

Share:

ਨਵੀਂ ਦਿੱਲੀ, 1 ਜਨਵਰੀ/ਕੇਂਦਰ ਸਰਕਾਰ ਨੇ ਸਤਿੰਦਰਜੀਤ ਸਿੰਘ ਉਰਫ ਗੋਲਡੀ ਬਰਾੜ ਨੂੰ ਅਤਿਵਾਦ ਵਿਰੋਧੀ ਕਾਨੂੰਨ ਯੂਏਪੀਏ ਤਹਿਤ ਅਤਿਵਾਦੀ ਕਰਾਰ ਦਿੱਤਾ ਹੈ। ਗੋਲਡੀ ਬਰਾੜ, ਜੋ  ਕੈਨੇਡਾ ਦੇ ਬਰੈਂਪਟਨ ਵਿੱਚ ਰਹਿੰਦਾ ਹੈ, ਪਾਬੰਦੀਸ਼ੁਦਾ ਅਤਿਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਜੁੜਿਆ ਹੋਇਆ ਹੈ।

seculartvindia
Author: seculartvindia

Leave a Comment

Voting poll

What does "money" mean to you?
  • Add your answer

latest news