ਨਵੀਂ ਦਿੱਲੀ, 1 ਜਨਵਰੀ/ਕੇਂਦਰ ਸਰਕਾਰ ਨੇ ਸਤਿੰਦਰਜੀਤ ਸਿੰਘ ਉਰਫ ਗੋਲਡੀ ਬਰਾੜ ਨੂੰ ਅਤਿਵਾਦ ਵਿਰੋਧੀ ਕਾਨੂੰਨ ਯੂਏਪੀਏ ਤਹਿਤ ਅਤਿਵਾਦੀ ਕਰਾਰ ਦਿੱਤਾ ਹੈ। ਗੋਲਡੀ ਬਰਾੜ, ਜੋ ਕੈਨੇਡਾ ਦੇ ਬਰੈਂਪਟਨ ਵਿੱਚ ਰਹਿੰਦਾ ਹੈ, ਪਾਬੰਦੀਸ਼ੁਦਾ ਅਤਿਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਜੁੜਿਆ ਹੋਇਆ ਹੈ।
July 10, 2026 11:40 am

Newspapers and websites are one of India’s leading organizations publishing material. As a leader in mobile and digital publishing, we publish content across categories and are a leader in news, astrology, spiritual, religious, and entertainment content.
© 2023 Secular Punjab | All Rights Reserved | Website Development Services | New TrafficTail
WhatsApp us