February 22, 2026 7:03 am

ਸ਼ਰਦ ਪਵਾਰ ਨੇ ਐੱਨਸੀਪੀ ਦੇ ਕਾਰਜਕਾਰੀ ਪ੍ਰਧਾਨ ਪ੍ਰਫੁੱਲ ਪਟੇਲ ਤੇ ਲੋਕ ਸਭਾ ਮੈਂਬਰ ਸੁਨੀਲ ਤਟਕਰੇ ਨੂੰ ਪਾਰਟੀ ’ਚੋਂ ਕੱਢਿਆ

Share:

ਮੁੰਬਈ, 3 ਜੁਲਾਈ/ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨਸੀਪੀ) ਨੇ ਅੱਜ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਪ੍ਰਫੁੱਲ ਪਟੇਲ ਅਤੇ ਲੋਕ ਸਭਾ ਮੈਂਬਰ ਸੁਨੀਲ ਤਟਕਰੇ ਨੂੰ ‘ਪਾਰਟੀ ਵਿਰੋਧੀ’ ਗਤੀਵਿਧੀਆਂ ਲਈ ਪਾਰਟੀ ਤੋਂ ਕੱਢ ਦਿੱਤਾ। ਦੋਵਾਂ ਨੇ ਬਗਾਵਤ ਵਿੱਚ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਦਾ ਸਮਰਥਨ ਕੀਤਾ ਸੀ। ਸ੍ਰੀ ਸ਼ਰਦ ਪਵਾਰ ਨੇ ਟਵੀਟ ਕੀਤਾ, ‘ਮੈਂ ਰਾਸ਼ਟਰਵਾਦੀ ਕਾਂਗਰਸ ਪਾਰਟੀ ਦਾ ਕੌਮੀ ਪ੍ਰਧਾਨ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਸੁਨੀਲ ਤਟਕਰੇ ਅਤੇ ਪ੍ਰਫੁੱਲ ਪਟੇਲ ਨੂੰ ਐੱਨਸੀਪੀ ਨੂੰ ਕੱਢਣ ਦਾ ਹੁਕਮ ਦਿੰਦਾ ਹਾਂ।’

seculartvindia
Author: seculartvindia

Leave a Comment

Voting poll

What does "money" mean to you?
  • Add your answer

latest news