March 21, 2026 7:21 am

ਸੁਪਰੀਮ ਕੋਰਟ ਨੇ ਪੰਨੂ ਹੱਤਿਆ ਸਾਜ਼ਿਸ਼ ਕਾਂਡ ਦੇ ਮੁਲਜ਼ਮ ਨਿਖਿਲ ਗੁਪਤਾ ਪਰਿਵਾਰ ਦੀ ਪਟੀਸ਼ਨ ਰੱਦ ਕੀਤੀ

Share:

ਨਵੀਂ ਦਿੱਲੀ, 4 ਜਨਵਰੀ/ਸੁਪਰੀਮ ਕੋਰਟ ਨੇ ਅਮਰੀਕਾ ਵਿੱਚ ਸਿੱਖ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਹੱਤਿਆ ਦੀ ਸਾਜ਼ਿਸ਼ ਰਚਣ ਦੇ ਮੁਲਜ਼ਮ ਭਾਰਤੀ ਨਾਗਰਿਕ ਨਿਖਿਲ ਗੁਪਤਾ ਦੇ ਪਰਿਵਾਰ ਦੀ ‘ਕੌਂਸਲਰ ਐਕਸੈਸ’ ਦੀ ਮੰਗ ਨੂੰ ਰੱਦ ਕਰ ਦਿੱਤਾ ਹੈ।ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਦੇ ਮੁਲਜ਼ਮ ਨਿਖਿਲ ਗੁਪਤਾ ਦੀ ਕੂਟਨੀਤਕ ਪਹੁੰਚ ਦੀ ਅਪੀਲ ਬਾਰੇ ਸੁਪਰੀਮ ਕੋਰਟ ਨੇ ਕਿਹਾ ਕਿ ਇਹ ਸੰਵੇਦਨਸ਼ੀਲ ਮਾਮਲਾ ਹੈ ਤੇ ਉਸ ਨੂੰ ਵਿਦੇਸ਼ੀ ਅਦਾਲਤ ਦੇ ਅਧਿਕਾਰ ਖੇਤਰ ਦਾ ਸਨਮਾਨ ਕਰਨਾ ਚਾਹੀਦਾ ਹੈ।

seculartvindia
Author: seculartvindia

Leave a Comment

Voting poll

What does "money" mean to you?
  • Add your answer

latest news