ਸੁਪਰੀਮ ਕੋਰਟ ਵੱਲੋਂ ਚੋਣ ਕਮਿਸ਼ਨਰਾਂ ਤੇ ਮੁੱਖ ਚੋਣ ਕਮਿਸ਼ਨਰ ਦੀ ਨਿਯੁਕਤੀ ਬਾਰੇ ਨਵੇਂ ਕਾਨੂੰਨ ’ਤੇ ਰੋਕ ਲਾਉਣ ਤੋਂ ਇਨਕਾਰ

ਨਵੀਂ ਦਿੱਲੀ, 12 ਜਨਵਰੀ//ਸੁਪਰੀਮ ਕੋਰਟ ਨੇ ਚੋਣ ਕਮਿਸ਼ਨਰਾਂ ਅਤੇ ਮੁੱਖ ਚੋਣ ਕਮਿਸ਼ਨਰ ਦੀ ਨਿਯੁਕਤੀ ਨਾਲ ਸਬੰਧਤ ਨਵੇਂ ਕਾਨੂੰਨ ਨੂੰ ਅਜਿਹੀ ਕਮੇਟੀ ਵੱਲੋਂ ਲਾਗੂ ਕਰਨ ‘ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ, ਜਿਸ ਵਿੱਚ ਚੀਫ਼ ਜਸਟਿਸ ਸ਼ਾਮਲ ਨਹੀਂ ਹੈ। ਸੁਪਰੀਮ ਕੋਰਟ ਨੇ ਚੋਣ ਕਮਿਸ਼ਨਰ, ਮੁੱਖ ਚੋਣ ਕਮਿਸ਼ਨਰ ਦੀ ਨਿਯੁਕਤੀ ‘ਤੇ ਨਵੇਂ ਕਾਨੂੰਨ ਵਿਰੁੱਧ ਕਮੇਟੀ (ਸੀਜੇਆਈ ਸਮੇਤ) ਵੱਲੋਂ ਦਾਇਰ ਪਟੀਸ਼ਨਾਂ ‘ਤੇ ਸੁਣਵਾਈ ਕਰਨ ਲਈ ਸਹਿਮਤੀ ਦਿੱਤੀ ਤੇ ਕੇਂਦਰ ਨੂੰ ਨੋਟਿਸ ਜਾਰੀ ਕਰ ਦਿੱਤਾ।

 

seculartvindia
Author: seculartvindia

Leave a Comment