February 4, 2026 3:23 am

ਸੰਵਿਧਾਨ ਦੀ ਧਾਰਾ 370 ਨੂੰ ਰੱਦ ਕਰਨ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਇਤਿਹਾਸਕ: ਨਰਿੰਦਰ ਮੋਦੀ

Share:

ਨਵੀਂ ਦਿੱਲੀ, 11 ਦਸੰਬਰ/ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਹੈ ਕਿ ਸੰਵਿਧਾਨ ਦੀ ਧਾਰਾ 370 ਨੂੰ ਰੱਦ ਕਰਨ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਇਤਿਹਾਸਕ ਹੈ। ਇਹ 5 ਅਗਸਤ 2019 ਦੇ ਸੰਸਦ ਦੇ ਫੈਸਲੇ ਨੂੰ ਸੰਵਿਧਾਨਕ ਤੌਰ ‘ਤੇ ਬਰਕਰਾਰ ਰੱਖਣ ਵਾਲਾ ਹੈ। ਜੰਮੂ ਕਸ਼ਮੀਰ ਅਤੇ ਲੱਦਾਖ ਦੇ ਲੋਕਾਂ ਨੂੰ ਭਰੋਸਾ ਦਿੰਦਾ ਹਾਂ ਕਿ ਉਨ੍ਹਾਂ ਦੇ ਸੁਫ਼ਨਿਆਂ ਨੂੰ ਪੂਰਾ ਕਰਨ ਲਈ ਸਰਕਾਰ ਵਚਨਬੱਧ ਹੈ। ਇਹ ਫ਼ੈਸਲਾ ਜੰਮੂ ਕਸ਼ਮੀਰ ਅਤੇ ਲੱਦਾਖ ਵਿੱਚ ਸਾਡੀਆਂ ਭੈਣਾਂ ਅਤੇ ਭਰਾਵਾਂ ਲਈ ਉਮੀਦ, ਤਰੱਕੀ ਤੇ ਏਕਤਾ ਦਾ ਸ਼ਾਨਦਾਰ ਐਲਾਨ ਹੈ।

seculartvindia
Author: seculartvindia

Leave a Comment

Voting poll

What does "money" mean to you?
  • Add your answer

latest news