February 22, 2026 11:49 am

ਹੈਦਰਾਬਾਦ ਨੇ ਪੰਜਾਬ ਨੂੰ ਅੱਠ ਵਿਕਟਾਂ ਨਾਲ ਹਰਾਇਆ

Share:

ਹੈਦਰਾਬਾਦ, 9 ਅਪਰੈਲ/ਸਨਰਾਈਜ਼ਰਜ਼ ਹੈਦਰਾਬਾਦ ਨੇ ਪੰਜਾਬ ਕਿੰਗਜ਼ ਨੂੰ ਅੱਜ ਇੱਥੇ ਅੱਠ ਵਿਕਟਾਂ ਨਾਲ ਹਰਾ ਕੇ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐੱਲ) ਦੇ ਇਸ ਸੈਸ਼ਨ ਵਿੱਚ ਆਪਣੀ ਪਹਿਲੀ ਜਿੱਤ ਦਰਜ ਕੀਤੀ। ਪੰਜਾਬ ਕਿੰਗਜ਼ ਨੇ ਬੱਲੇਬਾਜ਼ੀ ਦਾ ਸੱਦਾ ਮਿਲਣ ਮਗਰੋਂ ਕਪਤਾਨ ਸ਼ਿਖਰ ਧਵਨ ਦੀਆਂ ਨਾਬਾਦ 99 ਦੌੜਾਂ ਦੀ ਮਦਦ ਨਾਲ ਨੌਂ ਵਿਕਟਾਂ ’ਤੇ 143 ਦੌੜਾਂ ਬਣਾਈਆਂ। ਸਨਰਾਈਜ਼ਰਜ਼ ਨੇ ਇਸ ਦੇ ਜਵਾਬ ਵਿੱਚ 17.1 ਓਵਰਾਂ ਵਿੱਚ ਦੋ ਵਿਕਟਾਂ ’ਤੇ 145 ਦੌੜਾਂ ਬਣਾ ਕੇ ਜਿੱਤ ਦਰਜ ਕੀਤੀ।-ਪੀਟੀਆਈ

seculartvindia
Author: seculartvindia

Leave a Comment

Voting poll

What does "money" mean to you?
  • Add your answer

latest news