September 22, 2026 1:38 am

ਅਪਰਾਧਿਕ ਮਾਮਲੇ ਵਿੱਚ ਟਰੰਪ ਨੂੰ ਪੁਲੀਸ ਹਿਰਾਸਤ ਵਿਚ ਲਿਆ

Share:

ਨਿਊਯਾਰਕ, 4 ਅਪਰੈਲ/ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਅੱਜ ਮੈਨਹਟਨ ਜ਼ਿਲ੍ਹਾ ਅਟਾਰਨੀ ਦੇ ਦਫ਼ਤਰ ਪੁੱਜੇ ਜਿੱਥੇ ਉਨ੍ਹਾਂ ਨੂੰ ਪੇਸ਼ੀ ਤੋਂ ਪਹਿਲਾਂ ਪੁਲੀਸ ਹਿਰਾਸਤ ਵਿਚ ਲੈ ਲਿਆ ਗਿਆ ਹੈ। ਸਾਬਕਾ ਰਾਸ਼ਟਰਪਤੀ ਡੋਨਰਡ ਟਰੰਪ 2016 ਦੇ ਰਾਸ਼ਟਰਪਤੀ ਦੀਆਂ ਚੋਣਾਂ ਤੋਂ ਪਹਿਲਾਂ ਅਸ਼ਲੀਲ ਫਿਲਮਾਂ ਨਾਲ ਸਬੰਧਿਤ ਇਕ ਅਦਾਕਾਰਾ ਨੂੰ ਕੁਝ ਗੱਲਾਂ ਗੁਪਤ ਰੱਖਣ ਲਈ ਦਿੱਤੇ ਪੈਸੇ ਦੇ ਦੋਸ਼ਾਂ ਨਾਲ ਜੁੜੇ ਅਪਰਾਧਿਕ ਮਾਮਲੇ ਵਿੱਚ ਪੇਸ਼ ਹੋਏ। ਪੇਸ਼ੀ ਦੇ ਮੱਦੇਨਜ਼ਰ ਅਦਾਲਤੀ ਕੰਪਲੈਕਸ ਦੇ ਅੰਦਰ ਤੇ ਬਾਹਰ ਸੁਰੱਖਿਆ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਦੱਸਣਾ ਬਣਦਾ ਹੈ ਕਿ ਟਰੰਪ ਅਪਰਾਧਿਕ ਕੇਸ ਦਾ ਸਾਹਮਣਾ ਕਰਨ ਵਾਲੇ ਪਹਿਲੇ ਸਾਬਕਾ ਅਮਰੀਕੀ ਰਾਸ਼ਟਰਪਤੀ ਹਨ।

seculartvindia
Author: seculartvindia

Leave a Comment

Voting poll

[democracy id="1"]

latest news