April 10, 2026 6:47 pm

ਸੁਸ਼ੀਲ ਰਿੰਕੂ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ‘ਆਪ’ ਦੇ ਉਮੀਦਵਾਰ

Share:

ਚੰਡੀਗੜ੍ਹ, 6 ਅਪਰੈਲ/ਬੀਤੇ ਦਿਨ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਸਾਬਕਾ ਕਾਂਗਰਸੀ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਨੂੰ ਆਮ ਆਦਮੀ ਪਾਰਟੀ ਨੇ ਜਲੰਧਰ ਦੀ ਲੋਕ ਸਭਾ ਜ਼ਿਮਨੀ ਚੋਣ ਲਈ ਅੱਜ ਆਪਣਾ ਉਮੀਦਵਾਰ ਬਣਾ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਰਿੰਕੂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਨੂੰ ਬੀਤੇ ਦਿਨ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪ ’ਚ ਸ਼ਾਮਲ ਕੀਤਾ ਸੀ।

seculartvindia
Author: seculartvindia

Leave a Comment

Voting poll

What does "money" mean to you?
  • Add your answer

latest news