February 22, 2026 2:39 pm

ਬਾਬਾ ਸਾਹਿਬ ਅੰਬੇਡਕਰ ਨੇ ਸਮਾਜ ਦੇ ਦਬੇ-ਕੁਚਲੇ ਲੋਕਾਂ ਲਈ ਜੀਵਨ ਸਮਰਪਿਤ ਕੀਤਾ: ਮੋਦੀ

Share:

ਨਵੀਂ ਦਿੱਲੀ, 14 ਅਪਰੈਲ/ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਨੂੰ ਉਨ੍ਹਾਂ ਦੀ ਜਯੰਤੀ ’ਤੇ ਸ਼ਰਧਾਂਜਲੀ ਭੇਟ ਕੀਤੀ। ਸ੍ਰੀ ਮੋਦੀ ਨੇ ਕਿਹਾ,‘ ਸਤਿਕਾਰਯੋਗ ਬਾਬਾ ਸਾਹਿਬ ਨੇ ਸਮਾਜ ਦੇ ਵਾਂਝੇ ਅਤੇ ਸ਼ੋਸ਼ਿਤ ਵਰਗਾਂ ਦੇ ਸਸ਼ਕਤੀਕਰਨ ਲਈ ਆਪਣਾ ਜੀਵਨ ਸਮਰਪਿਤ ਕਰ ਦਿੱਤਾ, ਉਨ੍ਹਾਂ ਦੀ ਜਯੰਤੀ ‘ਤੇ ਲੱਖ-ਲੱਖ ਵਧਾਈ। ਜੈ ਭੀਮ!’ 

seculartvindia
Author: seculartvindia

Leave a Comment

Voting poll

What does "money" mean to you?
  • Add your answer

latest news