August 26, 2026 2:29 pm

ਪੰਜਾਬੀ ਸਣੇ 13 ਖੇਤਰੀ ਭਾਸ਼ਾਵਾਂ ’ਚ ਹੋਣਗੀਆਂ ਕੇਂਦਰੀ ਹਥਿਆਰਬੰਦ ਪੁਲੀਸ ਬਲਾਂ ’ਚ ਕਾਂਸਟੇਬਲਾਂ ਲਈ ਭਰਤੀ ਪ੍ਰੀਖਿਆਵਾਂ

Share:

running soldiers carrying weapons

ਨਵੀਂ ਦਿੱਲੀ, 15 ਅਪਰੈਲ/ਕੇਂਦਰੀ ਗ੍ਰਹਿ ਮੰਤਰਾਲੇ ਨੇ ਕੇਂਦਰੀ ਹਥਿਆਰਬੰਦ ਪੁਲੀਸ ਬਲਾਂ (ਸੀਏਪੀਐੱਫ) ਵਿੱਚ ਕਾਂਸਟੇਬਲਾਂ ਦੀ ਭਰਤੀ ਲਈ ਹਿੰਦੀ ਅਤੇ ਅੰਗਰੇਜ਼ੀ ਤੋਂ ਇਲਾਵਾ 13 ਭਾਸ਼ਾਵਾਂ ਵਿੱਚ ਪ੍ਰੀਖਿਆ ਕਰਵਾਉਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਬਿਆਨ ਵਿੱਚ ਕਿਹਾ ਗਿਆ ਹੈ ਕਿ ਹਿੰਦੀ ਅਤੇ ਅੰਗਰੇਜ਼ੀ ਤੋਂ ਇਲਾਵਾ 13 ਖੇਤਰੀ ਭਾਸ਼ਾਵਾਂ ਵਿੱਚ ਪ੍ਰੀਖਿਆ 1 ਜਨਵਰੀ 2024 ਤੋਂ ਕਰਵਾਈ ਜਾਵੇਗੀ। ਹਿੰਦੀ ਅਤੇ ਅੰਗਰੇਜ਼ੀ ਤੋਂ ਇਲਾਵਾ ਪ੍ਰਸ਼ਨ ਪੱਤਰ ਅਸਾਮੀ, ਬੰਗਾਲੀ, ਗੁਜਰਾਤੀ, ਮਰਾਠੀ, ਮਲਿਆਲਮ, ਕੰਨੜ, ਤਾਮਿਲ, ਤੇਲਗੂ, ਉੜੀਆ, ਉਰਦੂ, ਪੰਜਾਬੀ, ਮਨੀਪੁਰੀ ਅਤੇ ਕੋਂਕਣੀ ਵਿੱਚ ਭਾਸ਼ਾਵਾਂ ’ਚ ਤਿਆਰ ਕੀਤੇ ਜਾਣਗੇ।

seculartvindia
Author: seculartvindia

Leave a Comment

Voting poll

[democracy id="1"]

latest news