August 27, 2026 7:29 am

ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਅਗਲੇ ਮਹੀਨੇ ਭਾਰਤ ਆਉਣਗੇ

Share:

ਇਸਲਾਮਾਬਾਦ, 20 ਅਪਰੈਲ/ਪਾਕਿਸਤਾਨ ਨੇ ਅੱਜ ਐਲਾਨ ਕੀਤਾ ਕਿ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਅਗਲੇ ਮਹੀਨੇ ਭਾਰਤ ਵਿੱਚ ਹੋਣ ਵਾਲੀ ਸ਼ੰਘਾਈ ਸਹਿਯੋਗ ਸੰਗਠਨ (ਐੱਸਸੀਓ) ਦੀ ਮੀਟਿੰਗ ਵਿੱਚ ਸ਼ਾਮਲ ਹੋਣਗੇ। ਇਹ ਐਲਾਨ ਵਿਦੇਸ਼ ਮੰਤਰਾਲੇ ਦੇ ਬੁਲਾਰੇ ਮੁਮਤਾਜ਼ ਜ਼ੇਹਰਾ ਬਲੋਚ ਨੇ ਇੱਥੇ ਹਫ਼ਤਾਵਾਰੀ ਪ੍ਰੈਸ ਕਾਨਫਰੰਸ ਦੌਰਾਨ ਕੀਤਾ। ਬਲੋਚ ਨੇ ਕਿਹਾ, ‘ਬਿਲਾਵਲ ਭੁੱਟੋ ਜ਼ਰਦਾਰੀ ਭਾਰਤ ਦੇ ਗੋਆ ਵਿੱਚ 4-5 ਮਈ ਨੂੰ ਹੋਣ ਵਾਲੀ ਐੱਸਸੀਓ ਦੇ ਵਿਦੇਸ਼ ਮੰਤਰੀਆਂ (ਸੀਐੱਫਐੱਮ) ਦੀ ਮੀਟਿੰਗ ਵਿੱਚ ਪਾਕਿਸਤਾਨ ਦੇ ਵਫ਼ਦ ਦੀ ਅਗਵਾਈ ਕਰਨਗੇ।’

seculartvindia
Author: seculartvindia

Leave a Comment

Voting poll

[democracy id="1"]

latest news