August 24, 2026 8:22 am

ਐੱਫਆਈਆਰ ਦਰਜ ਕਰਨਾ ਜਿੱਤ ਵੱਲ ਪਹਿਲਾ ਕਦਮ ਪਰ ਸੰਘਰਸ਼ ਜਾਰੀ ਰਹੇਗਾ, ਦਿੱਲੀ ਪੁਲੀਸ ’ਤੇ ਭਰੋਸਾ ਨਹੀਂ: ਭਲਵਾਨ

Share:

ਨਵੀਂ ਦਿੱਲੀ, 28 ਅਪਰੈਲ/ਇਥੇ ਪ੍ਰਦਰਸ਼ਨਕਾਰੀ ਭਲਵਾਨਾਂ ਨੇ ਕਿਹਾ ਹੈ ਕਿ ਭਾਰਤੀ ਕੁਸ਼ਤੀ ਸੰਘ ਦੇ ਪ੍ਰਧਾਨ ਬ੍ਰਿਜ ਭੂਸ਼ਨ ਸ਼ਰਨ ਸਿੰਘ ਵਿਰੁੱਧ ਐਫਆਈਆਰ ਦਰਜ ਕਰਨਾ ਜਿੱਤ ਵੱਲ ਪਹਿਲਾ ਕਦਮ ਪਰ ਵਿਰੋਧ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਦਿੱਲੀ ਪੁਲੀਸ ’ਤੇ ਭਰੋਸਾ ਨਹੀਂ, ਉਹ ਕਮਜ਼ੋਰ ਐੱਫਆਈਆਰ ਦਰਜ ਕਰ ਸਕਦੀ ਹੈ।

seculartvindia
Author: seculartvindia

Leave a Comment

Voting poll

[democracy id="1"]

latest news