August 27, 2026 12:48 am

ਸੁਪਰੀਮ ਕੋਰਟ ਨੇ ਬ੍ਰਿਜ ਭੂਸ਼ਨ ਖ਼ਿਲਾਫ਼ ਸੀਲਬੰਦ ਹੋਰ ਸਮੱਗਰੀ ਜਮ੍ਹਾਂ ਕਰਾਉਣ ਦੀ ਇਜਾਜ਼ਤ ਦਿੱਤੀ

Share:

ਨਵੀਂ ਦਿੱਲੀ, 3 ਮਈ/ਸੁਪਰੀਮ ਕੋਰਟ ਨੇ ਮਹਿਲਾ ਪਹਿਲਵਾਨਾਂ ਦੇ ਵਕੀਲ ਨੂੰ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਮੁਖੀ ਬ੍ਰਿਜ ਭੂਸ਼ਨ ਸ਼ਰਣ ਵਿਰੁੱਧ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦੇ ਸਬੰਧ ਵਿੱਚ ਸੀਲਬੰਦ ਹੋਰ ਸਮੱਗਰੀ ਜਮ੍ਹਾਂ ਕਰਾਉਣ ਦੀ ਇਜਾਜ਼ਤ ਦਿੱਤੀ। ਇਸ ਨੇ ਉਸ ਨੂੰ ਇਹ ਸੀਲਬੰਦ ਸਮੱਗਰੀ ਦਿੱਲੀ ਪੁਲੀਸ ਨੂੰ ਵੀ ਦੇਣ ਲਈ ਕਿਹਾ ਹੈ। ਮਹਿਲਾ ਪਹਿਲਵਾਨਾਂ ਦੇ ਵਕੀਲ ਨੇ ਦੋਸ਼ ਲਾਇਆ ਕਿ ਦਿੱਲੀ ਪੁਲੀਸ ਮਹਿਲਾ ਪਹਿਲਵਾਨਾਂ ਵੱਲੋਂ ਲਗਾਏ ਦੋਸ਼ਾਂ ਦੀ ਬਿਲਕੁਲ ਵੀ ਜਾਂਚ ਨਹੀਂ ਕਰ ਰਹੀ।

seculartvindia
Author: seculartvindia

Leave a Comment

Voting poll

[democracy id="1"]

latest news