April 10, 2026 7:42 pm

ਸੁਪਰੀਮ ਕੋਰਟ ਦਾ ਰਾਜੋਆਣਾ ਦੀ ਸਜ਼ਾ-ਏ-ਮੌਤ ਨੂੰ ਉਮਰ ਕੈਦ ’ਚ ਬਦਲਣ ਤੋਂ ਇਨਕਾਰ

Share:

ਨਵੀਂ ਦਿੱਲੀ, 3 ਮਈ/ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਮਰਹੂਮ ਬੇਅੰਤ ਸਿੰਘ ਹੱਤਿਆ ਕਾਂਡ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਤੋਂ ਇਨਕਾਰ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਘਟਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ ‘ਤੇ ਸਮਰੱਥ ਅਥਾਰਟੀ ਫੈਸਲਾ ਕਰੇਗੀ।

seculartvindia
Author: seculartvindia

Leave a Comment

Voting poll

What does "money" mean to you?
  • Add your answer

latest news