August 25, 2026 10:02 am

ਪਾਕਿਸਤਾਨ ’ਚ ਕੇਸੀਐੱਫ ਮੁਖੀ ਪਰਮਜੀਤ ਸਿੰਘ ਪੰਜਵੜ ਦੀ ਹੱਤਿਆ

Share:

ਚੰਡੀਗੜ੍ਹ, 6 ਮਈ/ਖਾਲਿਸਤਾਨ ਕਮਾਂਡੋ ਫੋਰਸ (ਕੇਸੀਐੱਫ) ਦੇ ਲੋੜੀਂਦੇ ਮੁਖੀ ਪਰਮਜੀਤ ਸਿੰਘ ਪੰਜਵੜ ਦੀ ਅੱਜ ਸਵੇਰੇ ਪਾਕਿਸਤਾਨ ਦੇ ਲਾਹੌਰ ਦੇ ਜੌਹਰ ਕਸਬੇ ਵਿੱਚ ਦੋ ਅਣਪਛਾਤਿਆਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਉਹ ਪੰਜਾਬ ਵਿੱਚ ਕਈ ਮਾਮਲਿਆਂ ਵਿੱਚ ਲੋੜੀਂਦਾ ਸੀ। ਪੁਲੀਸ ਅਨੁਸਾਰ ਉਹ ਸੂਬੇ ਵਿੱਚ ਨਸ਼ਿਆਂ ਦੀ ਤਸਕਰੀ ਵਿੱਚ ਸਰਗਰਮ ਸੀ।

seculartvindia
Author: seculartvindia

Leave a Comment

Voting poll

[democracy id="1"]

latest news