July 10, 2026 11:11 am

ਦਰਬਾਰ ਸਾਹਿਬ ਸਮੂਹ ਸਥਿਤ ਸ੍ਰੀ ਗੁਰੂ ਰਾਮਦਾਸ ਸਰਾਂ ਦੇ ਨੇੜੇ ਦੇਰ ਰਾਤ ਨੂੰ ਇਕ ਹੋਰ ਧਮਾਕਾ ਹੋਇਆ

Share:

ਅੰਮ੍ਰਿਤਸਰ, 11 ਮਈ/ਇਥੇ ਦਰਬਾਰ ਸਾਹਿਬ ਸਮੂਹ ਸਥਿਤ ਸ੍ਰੀ ਗੁਰੂ ਰਾਮਦਾਸ ਸਰਾਂ ਦੇ ਨੇੜੇ ਦੇਰ ਰਾਤ ਨੂੰ ਇਕ ਹੋਰ ਧਮਾਕਾ ਹੋਇਆ। ਇਹ ਧਮਾਕਾ ਰਾਤ ਸਾਢੇ 12 ਵਜੇ ਹੋਇਆ, ਜਿਸ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਪੁਲੀਸ ਕਮਿਸ਼ਨਰ ਨੌਨਿਹਾਲ ਸਿੰਘ ਨੇ ਮੀਡੀਆ ਨੂੰ ਦੱਸਿਆ ਕਿ ਧਮਾਕਾ ਰਾਤ ਵੇਲੇ 12.15 ਤੋ ਸਾਢੇ ਬਾਰਾਂ ਵਿਚਾਲੇ ਹੋਇਆ। ਧਮਾਕੇ ਦੀ ਤੇਜ਼ ਅਤੇ ਜ਼ੋਰਦਾਰ ਅਵਾਜ਼ ਸੀ। ਧਮਾਕੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲੀਸ ਪੁੱਜ ਗਈ ਸੀ ਪਰ ਹਨੇਰਾ ਹੋਣ ਕਾਰਨ ਰਾਤ ਵੇਲੇ ਜਾਂਚ ਕਰਨ ਵਿਚ ਮੁਸ਼ਕਲ ਆਈ। ਪੁਲੀਸ ਨੇ ਇਸ ਇਲਾਕੇ ਨੂੰ ਘੇਰ ਲਿਆ ਸੀ। ਪੁਲੀਸ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ।

seculartvindia
Author: seculartvindia

Leave a Comment

Voting poll

What does "money" mean to you?
  • Add your answer

latest news